Modi College student got 1st place in Online Essay Writing Competition

ਮਿਤੀ: 11-07-2021 ਸ਼ਹਿਜ਼ਾਦਾ ਨੰਦ ਕਾਲਜ ਅੰਮ੍ਰਿਤਸਰ ਵੱਲੋਂ ਪਿਛਲੇ ਦਿਨੀਂ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਅੰਤਰ ਕਾਲਜ ਆਨਲਾਈਨ ਲੇਖ ਰਚਨਾ ਮੁਕਾਬਲੇ ਵਿਚ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੀ ਬੀ. ਕਾਮ. ਭਾਗ ਤੀਜਾ ਦੀ ਵਿਦਿਆਰਥਣ ਰਮਣੀਕ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਲੇਖ ਰਚਨਾ ਲਈ ਪ੍ਰਬੰਧਕਾਂ ਵੱਲੋਂ ਸੁਝਾਏ […]